Ticker

6/recent/ticker-posts

Advertisement

ਮਸ਼ਹੂਰ ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦੁਨੀਆਂ ਨੂੰ ਕਹਿ ਗਏ ਅਲਵਿਦਾ


ਬਾਲੀਵੁੱਡ ਅਭਿਨੇਤਾ ਰਿਸ਼ੀ ਕਪੂਰ ਦੀ 30 ਅਪ੍ਰੈਲ 2020 ਨੂੰ ਮੌਤ ਹੋ ਗਈ। 67 ਸਾਲਾਂ ਰਿਸ਼ੀ ਕਪੂਰ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਰਿਸ਼ੀ ਕਪੂਰ ਦਾ ਜਨਮ 04-Sep-1952 ਹੋਇਆ ਸੀ। ਬਾਲੀਵੁੱਡ ਨੂੰ ਇੱਕ ਤੋਂ ਬਾਅਦ ਇੱਕ ਬਹੁਤ ਵੱਡਾ ਸਦਮਾ ਲੱਗਿਆ ਹੈ। ਬੀਤੇ ਦਿਨ 29 ਅਪ੍ਰੈਲ ਨੂੰ ਹੀ ਬਾਲੀਵੁੱਡ ਅਦਾਕਾਰ ਇਰਫਾਨ ਖਾਨ ਦਾ ਦੇਹਾਂਤ ਹੋਇਆ ਸੀ, ਰਿਸ਼ੀ ਕਪੂਰ ਦੀ ਮੌਤ ਬਾਰੇ ਅਮਿਤਾਭ ਬੱਚਨ (Amitabh Bachchan) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਰਿਸ਼ੀ ਕਪੂਰ ਨੂੰ ਸਾਹ ਲੈਣ ਚ ਪ੍ਰੇਸ਼ਾਨੀ ਆ ਰਹੀ ਸੀ ਤੇ ਸਿਹਤ ਜਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ H.N Reliance ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਰਿਸ਼ੀ ਕਪੂਰ ਦੀ ਸਿਹਤ ਖਰਾਬ ਹੋ ਰਹੀ ਸੀ।

Post a Comment

0 Comments